ਡਾਇਰੈਕਟਰ ਪੈਨਸ਼ਨ ਅਤੇ ਪੈਨਸ਼ਨਰਜ ਭਲਾਈ ਵਿਭਾਗ ਨੇ ਪੈਨਸ਼ਨਰਜ ਦੀਆਂ ਸੁਣੀਆਂ ਮੁਸ਼ਕਿਲਾਂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਅੱਜ  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਵਿੱਚ ਡਾਇਰੈਕਟਰ ਪੈਨਸ਼ਨ ਅਤੇ ਪੈਨਸ਼ਨਰਜ ਭਲਾਈ ਵਿਭਾਗ,…

ਪੰਜਾਬ ਵਿਚ ਨਗਰ ਨਿਗਮ ਤੇ ਮਿਉਸਪਲ ਕੌਂਸਲ ਚੋਣਾਂ ਸਬੰਧੀ 25 ਨਵੰਬਰ ਤੱਕ ਹੋਵੇਗਾ ਨੋਟੀਕਿਸ਼ੇਨ ਜਾਰੀ-ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ…

ਵਿਜੀਲੈਂਸ ਵੱਲੋਂ ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਗ੍ਰਿਫਤਾਰ !ਖੇਤੀਬਾੜੀ ਸਬ-ਇੰਸਪੈਕਟਰ ਦੀ ਭਾਲ ਜਾਰੀ

ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ  ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ…

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਤੀਜਾ ਦਿਨ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1947 ਦੀ ਵੰਡ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲਤ ਡਰਾਈਵਰ ਤੋ ਬਿਨਾ ਬੱਸ ਵਰਗੇ-55 ਸਾਲਾਂ ‘ਚ ਪਹਿਲੀ ਵਾਰ ਵੀ.ਸੀ. ਤੋਂ ਬਿਨਾਂ ਚੱਲ ਰਹੀ ਹੈ ਯੂਨੀਵਰਸਿਟੀ-ਐਮ.ਪੀ ਔਜਲਾ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ   ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ…

ਪ੍ਰਧਾਨ ਜੀ ਮੇਰਾ ਅਸਤੀਫਾ ਤਾਰੁੰਤ ਪ੍ਰਵਾਨ ਕਰੋ! ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਨਲਿ ਜੋਸ਼ੀ ਨੇ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੇ ਸਾਰੇ ਅਹੁਦਿਆ ਅਸਤੀਫਾ ਦੇਕੇ ਕੀਤੀ ਆਪੀਲ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ…

ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼ !ਹੋਟਲ ਮੈਨੇਜਰ ਸਮੇਤ 19 ਲੜਕੇ,ਲੜਕੀਆਂ ਨੂੰ ਕੀਤਾ ਗ੍ਰਿਫ਼ਤਾਰ

ਮੋਗਾ/ਬੀ.ਐਨ.ਈ ਬਿਊਰੋ  ਪੰਜਾਬ ਦੇ ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ…

ਨਜਾਇਜ ਸਬੰਧਾਂ ‘ਚ ਅੜਿੱਕਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਕਤਲ

ਰਈਆਂ/ਬਲਵਿੰਦਰ ਸਿੰਘ ਸੰਧੂ ਬੀਤੀ ਰਾਤ ਨਜਦੀਕੀ ਕਸਬਾ ਬਾਬਾ ਬਕਾਲਾ ਵਿਖੇ ਇਕ ਸਾਬਕਾ ਫੌਜੀ ਦਾ ਕਤਲ ਕੀਤੇ…

ਚੜ੍ਹਦੇ ਪੰਜਾਬ ਵਿਚ ਹੋਈ ਬਾਲ ਸਾਹਿਤਕ ਕਾਨਫਰੰਸ ਦੀ ਸਫ਼ਲਤਾ ਨੇ ਮੈਨੂੰ ਵੱਡਾ ਉਤਸ਼ਾਹ ਦਿੱਤਾ-ਸੁੱਖੀ ਬਾਠ

ਸੁੱਖੀ ਬਾਠ ਤਿੰਨ ਰੋਜ਼ਾ ਪਾਕਿਸਤਾਨ ਦੌਰੇ ਦੌਰਾਨ ਮੁਹਿੰਮ ਨੂੰ ਚਲਾਉਣ ਲਈ 31 ਮੈਂਬਰੀ ਕਮੇਟੀ ਦਾ ਗਠਨ…