ਪਾਣੀਆਂ ਦੀ ਰਾਖੀ ਲਈ ਸਰਵ ਸੰਮਤੀ ਨਾਲ ਮਤੇ ਪਾਸ ਕਰਵਾ ਕੇ ਸਹੀ ਹੱਥਾਂ ‘ਚ ਪਾਣੀਆਂ ਦੇ ਰਾਖੇ ਸਾਬਿਤ ਹੋਏ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ-ਐਡਵੋਕੇਟ ਨਿਜਰ
ਅਜਨਾਲਾ/ਦਵਿੰਦਰ ਪੁਰੀ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਹਰਪਾਲ ਸਿੰਘ ਨਿਜਰ ਨੇ ਕਿਹਾ ਕਿ ਅੱਜ ਮੁੱਖ ਮੰਤਰੀ…
ਵਿਜੀਲੈਂਸ ਵਲੋ ਪੁਲਿਸ ਚੌਕੀ ਖਾਸਾ ਦੇ ਇੰਚਾਰਜ ਸਹਾਇਕ ਥਾਂਣੇਦਾਰ ਨੂੰ 25,000 ਰੁਪਏ ਰਿਸਵਤ ਲੈੋਦਿਆ ਮੌਕੇ ਤੇ ਕੀਤਾ ਗ੍ਰਿਫਤਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ…
ਜਿਲ੍ਹਾ ਅੰਮ੍ਰਿਤਸਰ ‘ਚ 10 ਮਈ ਦਿਨ ਸ਼ਨੀਵਾਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਐਡਵੋਕੇਟ ਉਪਿੰਦਰਜੀਤ ਸਿੰਘ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ …
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ ! ਐਸ.ਐਸ.ਓ.ਸੀ. ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਕੀਤਾ ਬਰਾਮਦ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…
ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਹੋਈ ਮੀਟਿੰਗ ! 20 ਮਈ ਦੀ ਹੜਤਾਲ ਵਿੱਚ ਪੈਨਸ਼ਨਰਜ ਨੂੰ ਪੁੱਜਣ ਦੀ ਕੀਤੀ ਆਪੀਲ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ…
60.000 ਰੁਪਏ ਰਿਸ਼ਵਤ ਮੰਗਣ ਵਾਲੇ ਗ੍ਰਿਫਤਾਰ ਕੀਤੇ ਸੁਪਰਟੈਡਟ ਤੋ ਬਾਅਦ ਇਕ ਹੋਰ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ…
ਵਿਜੀਲੈਂਸ ਬਿਊਰੋ ਵੱਲੋਂ ਬੀਡੀਪੀਓ ਦਫ਼ਤਰ ਵੇਰਕਾ ਦਾ 60,000 ਰੁਪਏ ਰਿਸ਼ਵਤ ਮੰਗਣ ਵਾਲਾ ਸੁਪਰਡੈਂਟ ਗ੍ਰਿਫ਼ਤਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ…
Share this News
ਇਕ ਹੋਰ ਨੇ ਖਾਕੀ ਕਰਤੀ ਦਾਗੀ !ਜੇਲ੍ਹ ਵਿੱਚ ਚਿੱਟੇ ਦੀ ਸਪਲਾਈ ਕਰਦਾ ਇਕ ਥਾਂਣੇਦਾਰ 45 ਗ੍ਰਾਮ ਚਿੱਟੇ ਸਮੇਤ ਕਾਬੂ
ਬਠਿੰਡਾ/ਬੀ.ਐਨ.ਈ ਬਿਊਰੋ ਕਾਲੀ ਥਾਰ ਵਿੱਚੋ ਚਿੱਟੇ ਸਮੇਤ ਫੜੀ ਗਈ ਇਕ ਮਹਿਲਾ ਕਾਂਸਟੇਬਲ ਦਾ ਮਾਮਲਾ ਅਜੇ ਠੰਡਾ…
ਮਾਲ ਮੰਡੀ ਸਬ ਡਵੀਜਨ ਅੰਮ੍ਰਿਤਸਰ ‘ਚ ਭਲਕੇ 5 ਮਈ ਨੂੰ ਕਿਥੇ ਕਿਥੇ ਰਹੇਗੀ ਬਿਜਲੀ ਬੰਦ
ਅੰਮ੍ਰਿਤਸਰ/ਮਿੱਕੀ ਗੁਮਟਾਲਾ ਪਾਵਰਕਾਮ ਸਬ ਡਵੀਜਨ ਮਾਲ ਮੰਡੀ ਦੇ ਐਸ.ਡੀ.ਓ ਇੰਜ: ਹਰਗੋਬਿੰਦ ਸਿੰਘ ਨੇ ਜਾਣਕਾਰੀ ਦੇਦਿਆਂ ਦੱਸਿਆ…