ਜਿਲਾ ਅੰਮ੍ਰਿਤਸਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ 12 ਵਿਅਕਤੀਆਂ ਖਿਲਾਫ ਵਾਯੂ ਐਕਟ ਅਧੀਨ ਸ਼ਕਾਇਤ ਦਰਜ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ…
ਅਫਸਰ ਦੇ ਹੱਥ ਤੀਲੀ ਫੜਾਕੇ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ‘ਚ ਡੀ.ਸੀ ਤੇ ਐਸ.ਐਸ.ਪੀ ਸਖਤੀ ਦੇ ਰੌਂਅ ‘ਚ
ਬਠਿੰਡਾ/ਬੀ.ਐਨ.ਈ ਬਿਊਰੋ ਦੋ ਦਿਨ ਪਹਿਲਾਂ ਬਠਿੰਡਾ ਜਿਲ੍ਹੇ ਦੇ ਗੋਨਿਆਣਾ ਇਲਾਕੇ ’ਚ ਪੈਂਦੇ ਪਿੰਡ ਮਹਿਮਾ ਸਰਜ਼ਾ ਲਾਗੇ…
ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਇਕ 31 ਸਾਲਾਂ ਨੌਜਵਾਨ ਦੀ ਦਿੱਲ…
ਸਿਵਲ ਸਪਲਾਈ ਵਿਭਾਗ ਪੰਜਾਬ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦਾ ਨੇੜਲਾ ਸਾਥੀ ਤੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਵਿਜੀਲੈਸ ਵਲੋ ਗ੍ਰਿਫਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ…
ਈ. ਡੀ. ਨੇ ਵਰਕਰਾਂ ਨਾਲ ਮੀਟਿੰਗ ਵਿਚਾਲਿਓਂ ਚੁੱਕਿਆ ਆਪ ਦਾ ਵਧਾਇਕ
ਸੰਗਰੂਰ/ਬੀ.ਐਨ.ਈ ਬਿਊਰੋ ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ…
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਾਸਿਕ ਪਾ ਕੇ ਨਿਕਲਣ ਤੋ ਇਲਾਵਾ 9 ਹੋਰ ਹਦਾਇਤਾਂ ਵੀ ਕੀਤੀਆਂ ਜਾਰੀ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਕਈ ਸ਼ਹਿਰਾਂ ਵਿਚ ਵਧਦੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸੂਬਾ…
ਜਦੋ ਖੁਸ਼ੀਆਂ ਮਾਤਮ ‘ਚ ਬਦਲੀਆਂ! ਫੁੱਲਾਂ ਵਾਲੀ ਕਾਰ ‘ਚ ਲਾੜੀ ਨੂੰ ਵਿਆਹੁਣ ਜਾ ਰਹੇ ਲਾੜੇ ਸਮੇਤ ਤਿੰਨ ਨੂੰ ਮੌਤ ਨੇ ਪਾਈ ਗਲਵਕੜੀ
ਲੁਧਿਆਣਾ’/ਬੀ.ਐਨ.ਈ ਬਿਊਰੋ ਫਿਰੋਜ਼ਪੁਰ ਮੁੱਖ ਮਾਰਗ ’ਤੇ ਅਜੀਤਵਾਲ ਦੇ ਨਜ਼ਦੀਕ ਸਵੇਰੇ 5 ਵਜੇ ਦੇ ਕਰੀਬ ਡੋਲੀ ਵਾਲੀ…
ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਗੁਰੂ ਕ੍ਰਿਪਾ ਨਾਲ ਮਨਾਵੇਗੀ ਸਥਾਪਨਾ ਦਿਵਸ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪਿਛਲੇ ਸੱਤ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਨਿਰਸਵਾਰਥ ਲੋਕ ਸੇਵਾ ਨੂੰ ਸਮਰਪਿਤ…
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ
ਤਰਨਤਾਰਨ/ਜਸਬੀਰ ਸਿੰਘ ਲੱਡੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ…
ਮਹਿਲਾ ਕਾਂਸਟੇਬਲ ਨੂੰ ਅਸ਼ਲੀਲ ਮੈਸਜ ਭੇਜਣ ਵਾਲੇ ਥਾਂਣੇਦਾਰ(ਸੈਨਾ ਕਲਰਕ) ਵਿਰੁੱਧ ਕੇਸ ਦਰਜ ਕਰਕੇ ਕੀਤਾ ਗ੍ਰਿਫਤਾਰ
ਖੰਨਾ/ਬੀ.ਐਨ.ਈ ਬਿਊਰੋ ਖੰਨਾ ਪੁਲਿਸ ਦਾ ਇਕ ਏਐੱਸਆਈ ਪਿਛਲੇ ਦੋ ਸਾਲਾਂ ਤੋਂ ਮਹਿਲਾ ਕਾਂਸਟੇਬਲ ਨੂੰ ਜਿਨਸੀ ਤੌਰ…