ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ…
ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸਲਾਨਾ 31ਵੀਂ ਸ਼ਹੀਦੀ ਬਰਸੀ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਏਗੀ-ਸਖੀਰਾ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸਲਾਨਾ 31ਵੀਂ…
ਹੁਣ ਨਹੀ ਚੱਲੇਗੀ ਮਨਮਾਨੀ ! ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ…
ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਪੁਲਿਸ ਦੀ ਸਾਂਝੀ ਕਾਰਵਾਈ ! ਰਮਦਾਸ ਗ੍ਰਨੇਡ ਹਮਲੇ ਦੇ ਦੋ ਦੋਸ਼ੀ ਕੀਤੇ ਗ੍ਰਿਫਤਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਰਾਮਦਾਸ ਤਹਿਸੀਲ ਦੇ ਪਿੰਡ ਜੱਟਾ ਪਾਸੀਆ ’ਚ ਦਲਜੀਤ ਸਿੰਘ ਦੇ ਘਰ ’ਤੇ…
ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ ! ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲ ਤਿੰਨ ਦਿਨ ਰਹਿਣਗੇ ਬੰਦ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ…
ਬਿਜਲੀ ਖਤਪਕਾਰ ਨਾ ਹੋਣ ਪ੍ਰੇਸ਼ਾਨ ! ਮੀਟਰ ਰੀਡਰਾਂ ਦੀ ਹੜਤਾਲ ਕਾਰਨ ਖਪਤਕਾਰਾਂ ਵੱਧ ਆਏ ਬਿਜਲੀ ਦੇ ਬਿੱਲ ਹੋਣਗੇ ਠੀਕ- ਬਿਜਲੀ ਮੰਤਰੀ ਸੋਂਧ ਦਾ ਐਲਾਨ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਜਿਹੜੇ ਲੋਕ ਬਿਜਲੀ ਦੇ ਜ਼ਿਆਦਾ ਬਿੱਲਾਂ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ…
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਕਾਸ ਭਵਨ ਤਰਨ ਤਾਰਨ ਵਿਖੇ ਚੇਅਰਮੈਨ ਸੋਹਲ ਅਤੇ ਹੋਰਨਾਂ ਪਤਵੰਤਿਆਂ ਨਾਲ ਕੀਤੀ ਮੀਟਿੰਗ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ…
ਮਜੀਠੇ ‘ਚ ਫੱਸਣਗੇ ਕੁੰਢੀਆਂ ਦੇ ਸਿੰਗ ! ਵਿਧਾਨ ਸਭਾ ਮਜੀਠਾ ਤੋ ਅਕਾਲੀ ਦਲ’ਵਾਰਿਸ ਪੰਜਾਬ ਦੇ’ਨੇ ਪੱਪਲਜੀਤ ਸਿੰਘ ਨੂੰ ਐਲਾਨਿਆ ਉਮੀਦਵਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ…
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਨਸ਼ਿਆ ਦੇ ਮਾਮਲੇ ‘ਚ ਮਿਲੀ ਵਡੀ ਸਫਲਤਾ ! ਅਸਲੇ ਤੇ ਨਸ਼ਾ ਤਸਕਰੀ ਨਾਲ ਜੁੜੇ 3 ਗਿਰੋਹਾਂ ਦਾ ਪਰਦਾਫਾਸ਼ ਕਰਕੇ 6 ਕਿਲੋ ਹੈਰੋਇਨ ਤੇ 9 ਪਿਸਤੌਲਾਂ ਸਮੇਤ ਪੰਜ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ…
ਬਾਬਾ ਬੁੱਢਾ ਜੀ ਕਾਲਜ ਬੀੜ੍ਹ ਸਾਹਿਬ ਦੀ ਬੀ.ਏ ਸਮੈਸਟਰ ਦੂਜਾ ,ਬੀ ਕੌਮ ਸਮੈਸਟਰ ਦੂਜਾ ਅਤੇ ਬੀਸੀਏ ਸਮੈਸਟਰ ਦੂਜਾ ਦਾ ਨਤੀਜਾ ਸੌ ਫੀਸਦੀ ਰਿਹਾ
ਝਬਾਲ/ਬਾਰਡਰ ਨਿਊਜ ਸਰਵਿਸ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਸੰਤ ਬਾਬਾ…