ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼ ! 17.60 ਲੱਖ ਰੁਪਏ, 4000 ਡਾਲਰ ਬਰਾਮਦ
561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ ਹਵਾਲਾ ਨੈੱਟਵਰਕ ਦਾ ਹੋਇਆ…
ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਦਾ ਕਾਰਾ ! 2500 ਵਿਦਿਆਰਥੀਆ ਦਾ ਕੀਤਾ ਫਰਜੀ ਦਾਖਲਾ ,ਪਰਦਾਫਾਸ਼ ਹੋਣ ‘ਤੇ ਹੋਇਆ ਪਰਚਾ ਦਰਜ
ਲੁਧਿਆਣਾ/ਬਾਰਡਰ ਨਿਊਜ ਸਰਵਿਸ ਲੁਧਿਆਣਾ ਦੇ ਪ੍ਰਾਇਮਰੀ ਸਕੂਲ ਸੇਖੇਵਾਲ ਦੇ ਮੁੱਖ ਅਧਿਆਪਕ ਖਿਲਾਫ ਮਾਮਲਾ ਦਰਜ ਕੀਤਾ ਗਿਆ…
ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ.…
ਲਗਾਤਾਰ ਹੋਏ ਬੰਬ ਧਮਾਕੇ ਪੰਜਾਬ ਲਈ ਬਣ ਸਕਦੈ ਖਤਰਾ ! ਪੰਜਾਬ ‘ਚ ਪਿਛਲੇ 5 ਮਹੀਨਿਆਂ ‘ਚ 13 ਧਮਾਕਿਆਂ ਦੀ ਗੂੰਜ ਦਿੱਤੀ ਸੁਣਾਈ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਕਈ ਧਮਾਕੇ ਹੋ ਚੁੱਕੇ ਹਨ। ਪੁਲਿਸ ਥਾਣਿਆਂ ਤੇ…
ਗ੍ਰੇਨੇਡ ਹਮਲੇ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ ! ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…
ਜਥੇਦਾਰਾਂ ਦੀ ਨਿਯੁਕਤੀ ਕਰਨ ਵਾਲੇ ਅਤੇ ਨਿਯੁਕਤ ਜਥੇਦਾਰ ਮੌਜੂਦਾ ਸੰਕਟ ਲਈ ਜ਼ਿੰਮੇਵਾਰ-ਜਥੇਦਾਰ ਹਵਾਰਾ ਕਮੇਟੀ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਜਥੇਦਾਰ ਹਵਾਰਾ ਕਮੇਟੀ ਨੇ ਤਖ਼ਤ ਸਾਹਿਬਾਨ ਨਾਲ ਸੰਬੰਧਿਤ ਮਾਮਲਿਆਂ ਦੇ ਮੌਜੂਦਾ ਸੰਕਟ ਲਈ ਜਥੇਦਾਰਾਂ…
ਸ੍ਰੀ ਆਨੰਦਪੁਰ ਸਾਹਿਬ ‘ਚ ਪੰਥਕ ਜਥੇਬੰਦੀਆਂ ਨੇ ਪੰਥਕ ਇਕੱਠ ਚ ਜ: ਕੁਲਦੀਪ ਸਿੰਘ ਗੜਗੱਜ ਤੇ ਸੰਤ ਟੇਕ ਸਿੰਘ ਧਨੋਲਾ ਦੀ ਨਿਯੁਕਤੀ ਰੱਦ ਕਰਨ ਦੇ ਨਾਲ 6 ਹੋਰ ਮਤੇ ਕੀਤੇ ਪਾਸ
ਸ੍ਰੀ ਆਨੰਦਪੁਰ ਸਾਹਿਬ/ਬੀ.ਐਨ.ਈ ਬਿਊਰੋ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ…
ਸ੍ਰੀ ਹਰਿਮੰਦਰ ਸਾਹਿਬ ਦੀ ਸ੍ਰੀ ਗੁਰੂ ਰਾਮਦਾਸ ਸਰਾਂ ‘ਚ ਸੇਵਾਦਾਰਾਂ ਤੇ ਯਾਤਰੀਆਂ ‘ਤੇ ਹਮਲਾ ਕਰਨ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੀ ਸ੍ਰੀ ਗੁਰੂ ਰਾਮਦਾਸ ਸਰਾਂ ‘ਚ ਸੇਵਾਦਾਰਾਂ ਤੇ ਯਾਤਰੀਆਂ ‘ਤੇ ਰਾਡ…
ਡਾ: ਸੰਤੋਖ ਸਿੰਘ ਸੋਹਲ ਨਮਿਤ ਪਾਠ ਦਾ ਭੋਗ ‘ਤੇ ਸ਼ਰਧਾਂਜਲੀ ਸਮਾਗਮ 22 ਮਾਰਚ ਨੂੰ ਹੋਵੇਗਾ
ਝਬਾਲ/ਬੀ.ਐਨ.ਈ ਬਿਊਰੋ ਬੀਤੇ ਦਿਨ ਗੁਰਪੁਰੀਪਿਆਨਾ ਕਰ ਗਏ ਨਾਮਵਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਅਤੇ ਸੈਣ ਬਰਾਦਰੀ…
ਤਰਨ ਤਾਰਨ ਪੁਲਿਸ ਨੇ ਜਿਲੇ ਦੇ 7 ਸਮੱਗਲਰਾਂ ਦੀ ਇਸ ਸਾਲ ‘ਚ ਕਰੋੜਾਂ ਰਪਏ ਦੀ ਜਾਇਦਾਦ ਕੀਤੀ ਫਰੀਜ
ਤਰਨਤਾਰਨ/ਬਾਰਡਰ ਨਿਊਜ ਸਰਵਿਸ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਰਹੱਦੀ ਪਿੰਡਾਂ ਨਾਲ ਸਬੰਧਤ ਦੋ ਨਸ਼ਾ ਤਸਕਰਾਂ ਦੀ…