ਵਿਜੀਲੈਂਸ ਨੇ ਛੋਟੇ ਥਾਂਣੇਦਾਰ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ. ਗ੍ਰਿਫ਼ਤਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ…
ਆਮਦਨ ਤੋ ਵੱਧ ਜਾਇਦਾਦ ਬਨਾਉਣ ਦੇ ਮਾਮਲੇ ‘ਚ ਫਸੇ ਨਗਰ ਨਿਗਮ ਦੇ ਐਕਸੀਅਨ ਦੀ ਅਗਾਂਊ ਜਮਾਨਤ ਦੀ ਅਰਜੀ ‘ਤੇ ਹੁਣ 12 ਮਾਰਚ ਨੂੰ ਹੋਵੇਗੀ ਸੁਣਵਾਈ
ਬਠਿੰਡਾ/ਬੀ.ਐਨ.ਈ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ 14 ਦਿਨ…
ਹੌਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਨੇ ਮਹਿਲਾਵਾਂ ਦਾ ਕੀਤਾ ਸਨਮਾਨ ! ਮਹਿਲਾ ਦਿਵਸ ਦੇ ਮੌਕੇ ਹੋਣਹਾਰ ਤੇ ਉੱਦਮੀ ਮਹਿਲਾਵਾਂ ਨੂੰ ਮਿਲੇ ਐਵਾਰਡ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਸਮਾਜ ਦੇ ਵਿੱਚ ਕੁੱਝ ਵੱਖਰਾ ਤੇ ਵਿਲੱਖਣ ਕਰਨ ਦੇ ਬਾਵਜੂਦ ਵੀ ਸਰਕਾਰੀ ਤੇ ਗ਼ੈਰ…
ਤੇਲੰਗਾਨਾ ਸਰੁੰਗ ਹਾਦਸੇ ‘ਚ ਚੀਮਾਂ ਕਲਾਂ ਦੇ ਨੌਜਵਾਨ ਗੁਰਪ੍ਰੀਤ ਦੀ ਹੋਈ ਮੌਤ
ਤਰਨ ਤਾਰਨ/ਬੀ.ਐਨ.ਈ ਬਿਊਰੋ ਰੋਜੀ ਰੋਟੀ ਲਈ ਤੇਲੰਗਾਨਾ ਗਏ ਸਰਹੱਦੀ ਪਿੰਡ ਚੀਮਾ ਕਲਾਂ ਦਾ ਗੁਰਪ੍ਰੀਤ ਸਿੰਘ ਨਾਮੀ…
17 ਮਾਰਚ ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ…
ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਕੀਤਾ ਗ੍ਰਿਫ਼ਤਾਰ ! ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ ‘ਯੁੱਧ…
Share this News
ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੱਡਾ ਐਲਾਨ ! 10 ਮਾਰਚ ਨੂੰ ਕਿਸੇ ਜਥੇਦਾਰ ਦੀ ਦਸਤਾਰਬੰਦੀ ਨਹੀਂ ਹੋਣ ਦਿਆਂਗੇ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96…
ਪੰਜਾਬ ਸਰਕਾਰ ਨੇ 16 ਆਈ.ਪੀ.ਐਸ ਤੇ ਪੀ.ਪੀ.ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ!ਅੰਮ੍ਰਿਤਸਰ ਦੇ ਐਸ.ਐਸ.ਪੀ ( ਵਿਜੀਲੈਂਸ ) ਬਰਾੜ ਤੇ ਡੀ.ਸੀ.ਪੀ ਜਾਂਚ ਮੰਡੇਰ ਦੀ ਵੀ ਹੋਈ ਬਦਲੀ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਨੇ ਅੱਜ ਵਿਜੀਲੈਂਸ ਦੇ 5 ਐਸ.ਐਸ,ਪੀਜ ਸਮੇਤ 16 ਆਈ.ਪੀ.ਐਸ ਤੇ ਪੀ.ਪੀ.ਐਸ…
ਭਾਜਪਾ ਆਗੂ ਬਾਸਰਕੇ ਵਲੋ ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣ ਦੀ ਸ਼ਲਾਘਾ
ਅੰਮ੍ਰਿਤਸਰ /ਮਿੱਕੀ ਗੁਮਟਾਲਾ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਪਿਛਲੇ ਮਹੀਨੇ ਹੋਈਆਂ ਵਿਧਾਨ…