ਚੈੱਕ ਬਾਊਂਸ  ਦੇ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤਾਂ ਸਬੰਧੀ ਆਮ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਐਡਵੋਕੇਟ ਉਪਿੰਦਰਜੀਤ ਸਿੰਘ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਆਮ ਲੋਕਾਂ ਨੂੰ ਚੈੱਕ ਬਾਊਂਸ  ਦੇ ਮਾਮਲਿਆਂ ਦੇ…

ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਦੇ ਐੱਸ.ਐੱਚ.ਓ.ਦਾ ਤਬਾਦਲਾ ਕਰਕੇ ਕੀਤਾ ਲਾਈਨ ਹਾਜਰ

ਹੁਸ਼ਿਆਰਪੁਰ /ਬਾਰਡਰ ਨਿਊਜ ਸਰਵਿਸ  ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ  ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ.…

ਖ਼ੂਨ ਸੁਫ਼ੇਦ ਹੋਣ ਦੀ ਸਨਸਨੀਖੇਜ਼ ਵਾਰਦਾਤ :ਸਕੇ ਪਿਉ ਮਤਰੇਈ ਮਾਂ ਤੇ ਮਤਰੇ ਭਰਾਵਾਂ ਨੇ ਦੋ ਦਿਨ ਪਹਿਲਾਂ ਜੇਲ੍ਹ ‘ਚੋ ਆਏ ਨੌਜਵਾਨ ਦੀ ਹੱਤਿਆ ਕਰਕੇ ਲਾਸ਼ ਨਹਿਰ ‘ਚ ਸੁੱਟੀ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ   ਮਜੀਠਾ ਅਧੀਨ ਆਉਂਦੇ ਪਿੰਡ ਜਿਜੇਆਣੀ ਵਿਖੇ ਪਿਉ, ਮਤਰਏ ਭਰਾਵਾਂ ਅਤੇ ਮਤਰੇਈ ਮਾਂ…

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ…

ਅੰਮ੍ਰਿਤਸਰ ‘ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ ਕਤਲ: ਮ੍ਰਿਤਕ ਚੀਕੂ ਜਾ ਰਿਹਾ ਸੀ ਕੋਟ ਖਾਲਸਾ ਸਥਿਤ ਭੈਣ ਦੇ ਘਰ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਅੰਮ੍ਰਿਤਸਰ ਵਿੱਚ ਦੇਰ ਰਾਤ ਕੋਟ ਖਾਲਸਾ ਇਲਾਕੇ ਵਿੱਚ ਐਕਟਿਵਾ  ‘ਤੇ ਸਵਾਰ ਦੋ ਅਣਪਛਾਤੇ…

ਪੰਜਾਬ ਪੁਲਿਸ ‘ਚ ਸੇਵਾ ਨਿਭਾਅ ਰਹੇ 8,200 ਤੋਂ ਵੱਧ ਵੱਖ ਵੱਖ ਅਹਦਿਆਂ ‘ਤੇ ਤਾਇਨਾਤ ਪੁਲਿਸ ਮੁਲਾਜਮ 29 ਸਾਲਾਂ ਤੋ ਘੱਟ ਉਮਰ ‘ਦੇ ਗਭਰੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਪੁਲਿਸ ਵਿੱਚ ਨੌਜਵਾਨ ਕਰਮਚਾਰੀਆਂ ਦੀ ਵਧਦੀ ਭਾਗੀਦਾਰੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ…

ਵਿਜੀਲੈਂਸ ਦਾ ਵੱਡਾ ਐਕਸ਼ਨ: ਛੋਟਾ ਥਾਂਣੇਦਾਰ (ਏ.ਐਸ.ਆਈ) ਕੁੱਟਮਾਰ ਦੇ ਕੇਸ ‘ਚ ਕਾਰਵਾਈ ਬਦਲੇ 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ   ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੁਪਹਿਰ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏਐਸਆਈ ਬਲਜੀਤ…

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਸੇਵਾ ਮੁੱਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ 17 ਜੁਲਾਈ ਨੂੰ ਚੰਡੀਗੜ ਵਿਖੇ ਰੋਸ ਧਰਨੇ ਚ ਭਰਨਗੇ ਹਾਜ਼ਰੀ -ਬਾਜਵਾ ,ਕੋਹਾਲੀ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਸੇਵਾ ਮੁੱਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸਃ…

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪੰਜਾਬ ਸਮੇਤ ਵੱਖ ਵੱਖ ਰਾਜਾਂ ਤੋ ਗੁੰਮ ਹੋਏ ਕਰੀਬ ਢਾਈ ਸੌ (255) ਵੱਖ-ਵੱਖ ਬ੍ਰਾਂਡਾਂ ਦੇ ਮੋਬਾਈਲ ਫੋਨ ਲੱਭ ਕੇ ਅਸਲ ਮਾਲਕਾਂ ਨੂੰ ਸੌਪੇ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਇੱਕ ਹੋਰ ਜਨਤਕ-ਪੱਖੀ ਪਹਿਲਕਦਮੀ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਗਰਿਕਾਂ ਦੁਆਰਾ ਗੁੰਮ…

ਅੰਮ੍ਰਿਤਸਰ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ :ਇੱਕ ਵਪਾਰੀ ਦੀ ਦੁਕਾਨ ‘ਤੇ ਕੀਤੀ ਸੀ ਫਾਇਰਿੰਗ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਅੰਮ੍ਰਿਤਸਰ ਪੁਲਿਸ ਨੇ ਕਾਰੋਬਾਰੀ ‘ਤੇ ਫਾਇਰਿੰਗ ਕਰਨ ਦੇ ਮਾਮਲੇ ਵਿਚ ਵੱਡੀ ਸਫਲਤਾ ਹਾਸਲ…