ਨਵਨਿਯੁਕਤ ਪੁਲਿਸ ਕਮਿਸ਼ਨਰ ਢਿਲੋ ਨੇ ਅਮ੍ਰਿੰਤਸਰ ਦੇ ਵੱਖ ਵੱਖ ਥਾਂਣਿਆਂ ਦੇ ਐਸ.ਐਚ.ਓ ਕੀਤੇ ਤਬਦੀਲ

ਐਡਵੋਕੇਟ ਉਪਿੰਦਰਜੀਤ ਸਿੰਘ ਅੰਮ੍ਰਿਤਸਰ ਸ਼ਹਿਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋ ਨੇ ਅੱਜ ਹੁਕਮ…

ਸਾਬਕਾ ਤਹਿਸੀਲਦਾਰ ਅਜੀਤ ਸਿੰਘ ਗਿੱਲ ਦੀ ਮਾਤਾ ਹਰਬੰਸ ਕੋਰ ਨਮਿਤ ਪਾਠ ਦਾ ਭੋਗ 16 ਜੂਨ ਨੂੰ ਚੱਕ ਸਕੰਦਰ ਵਿਖੇ ਪਵੇਗਾ

ਬੰਡਾਲਾ / ਅਮਰਪਾਲ ਸਿੰਘ ਬੱਬੂ  ਸਾਬਕਾ ਤਹਿਸੀਲਦਾਰ ਅਜੀਤ ਸਿੰਘ ਗਿੱਲ ਨੂੰ ਉਸ ਸਮੇ ਸਦਮਾ ਲੱਗਾ ਜਦੋ…

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ! 21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.ਅਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਬ੍ਰਾਂਚ ਮੈਨੇਜਰ ਗ੍ਰਿਫ਼ਤਾਰ

ਸੁਖਮਿੰਦਰ ਸਿੰਘ ਗੰਡੀ ਵਿੰਡ  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ…

ਸੱਚਰ ਨੇ ਸਾਥੀਆਂ ਸਮੇਤ ਗੁਰਜੀਤ ਸਿੰਘ ਔਜਲਾ ਨੂੰ ਦਿੱਤੀ ਵਧਾਈ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਪਾਰਟੀ ਦੇ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ…

ਚਾਰ ਦਿਨ ਹੋਰ ਪਹਿਲਾ ਵਾਂਗ ਹੀ ਕਹਿਰ ਢਾਹੇਗੀ ਗਰਮੀ! ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਕੀਤਾ ਜਾਰੀ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।…

ਟਰੈਫਿਕ ਵਿੰਗ ‘ਚ ਤਾਇਨਾਤ ਵਧੀਆ ਕਾਰਗੁਜਾਰੀ ਵਾਲੇ ਪੁਲਿਸ ਮੁਲਾਜਮਾਂ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਏ.ਐਸ ਰਾਏ ਨੇ ਕੀਤਾ ਸਨਮਾਨਿਤ

ਸੰਗਰੂਰ/ਬੀ.ਐਨ.ਈ ਬਿਊਰੋ  ਪੰਜਾਬ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜ੍ਹਕ ਸੁਰੱਖਿਆ ਸ਼੍ਰੀ ਏ.ਐਸ ਰਾਏ ਵੱਲੋਂ…

ਅੰਮ੍ਰਿਤਸਰ ਵਿਖੇ 14 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ-ਡਾ. ਭੁੱਲਰ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ  ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ…

ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਪਦ ਉੱਨਤ ਹੋਣ ‘ਤੇ ਇੰਜੀ: ਮਹੇਸ਼ ਸਿੰਘ ਸਨਮਾਨਿਤ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਅਨੁਸੂਚਿਤ ਜਾਤੀਆਂ ਅਤੇ ਪਿਛੜੀਆਂ ਸ੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼…

ਪੁਲਿਸ ‘ਚ ਤਾਇਨਾਤ ਦਰਜਾ ਚਾਰ ਕਰਮਚਾਰੀਆ ਦਾ ਕਾਰਨਾਮਾ! ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

 102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ…

ਕਲਮਛੋੜ ਹੜਤਾਲ ਦੌਰਾਨ ਨਹਿਰੀ ਪਟਵਾਰੀਆਂ ਨੇ ਪ੍ਰਮੁੱਖ ਸਕੱਤਰ ਵੱਲੋ ਜਾਰੀ ‘ਪੱਤਰ ਨੋ ਵਰਕ ਨੋ ਪੇਅ’ ਦੀਆਂ ਸਾੜੀਆਂ ਕਾਪੀਆਂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤੇ ਨਹਿਰੀ ਮਹਿਕਮੇ ਦੇ ਸਰਕਲ ਦਫ਼ਤਰ ਅੱਪਰਬਾਰੀ…