ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 102 ਵਿਆਕਤੀਆ ਨਾਲ ਸਰਕਾਰੀ ਨੌਕਰੀ ਦੁਆਉਣ ਬਦਲੇ 47 ਲੱਖ ਤੋ ਵੱਧ ਦੀ ਠੱਗੀ ਮਾਰਨ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ-ਮੁੱਖ ਮੰਤਰੀ ਮਾਨ ਨੇ ਖੁਦ ਕੀਤਾ ਖੁਲਾਸਾ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ…
ਬਲਾਕ ‘ਸੀ’ ਸੰਧੂ ਕਾਲੋਨੀ ਦੇ ਵਾਸੀਆਂ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਸ਼ਕਾਇਤ ਪੱਤਰ ਦੇ ਕੇ ਚਾਰ ਬਿਲਡਰਾਂ ਵਲੋ ਸੜਕ ਦੀ ਜਗਾ ‘ਤੇ ਨਜਾਇਜ ਕਬਜਾ ਕਰਨ ਦੇ ਲਗਾਏ ਦੋਸ਼
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸੰਧੂ ਕਾਲੋਨੀ ਛੇਹਰਟਾ ਰੋਡ ਦੇ ਵਸਨੀਕਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਲਿਿਖਆ…
ਡਿਊਟੀ ‘ਚ ਲਾਪ੍ਰਵਾਹੀ ਵਰਤਣ ਦੇ ਦੋਸ਼ ‘ਚ ਐਸ.ਐਚ.ਓ ਲਾਈਨ ਹਾਜਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ ਪਿਛਲੇ ਤਿੰਨ ਦਿਨਾਂ ਤੋਂ ਪਿੰਡ ਪੰਜਵੜ ਦੇ ਲਾਪਤਾ ਵਿਆਕਤੀ ਲਖਵਿੰਦਰ ਸਿੰਘ ਦੀ…
ਰਾਜਾ ਵੜਿੰਗ ਲੋਕ ਸਭਾ ਦੀ ਚੋਣ ਜਿੱਤਣ ਉਪਰੰਤ ਆਪਣੀ ਪਤਨੀ ਅੰਮ੍ਰਿਤਾ ਸਮੇਤ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਲੱਡੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਲੁਧਿਆਣਾ…
ਪੰਜਾਬ ਪੁਲਿਸ ਦਾ ਛੋਟਾ ਥਾਂਣੇਦਾਰ 10.000 ਰੁਪਏ ਰਿਸ਼ਵਤ ਲੈਦਿਆਂ ਵਿਜੀਲੈਂਸ ਵਲੋ ਰੰਗੇ ਹੱਥੀ ਕਾਬੂ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ…
ਪੰਜਾਬ ਵਿੱਚ ਕਿਸੇ ਵੀ ਸਮੇਂ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ…
ਐਮ.ਪੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਹੋਣਗੇ ਨਤਮਸਕ-ਹਰਸ਼ਰਨ ਮੱਲਾ
ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਲੱਡੂ ਹਾਲ ਹੀ ਵਿੱਚ ਹੋਈਆ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ…
ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ, ਆਈਪੀਐਸ ਨੇ ਸੰਭਾਲਿਆ ਕਾਰਜਭਾਰ
ਐਡਵੋਕੇਟ ਉਪਿੰਦਰਜੀਤ ਸਿੰਘ ਸ੍ਰੀ ਰਣਜੀਤ ਸਿੰਘ ਢਿੱਲੋ, ਆਈਪੀਐਸ, ਨੇ ਅੱਜ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜ਼ਭਾਰ…
ਕੈਬਨਟ ਮੰਤਰੀ ਈਟੀਓ ਨੇ ਵੋਟਰਾਂ ਸੁਪੋਰਟਰਾਂ ਦਾ ਕੀਤਾ ਧੰਨਵਾਦ
ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ ਰਈਆ, ਜੰਡਿਆਲਾ ਗੁਰੂ /ਬੱਬੂ ਬੰਡਾਲਾ, ਬਲਵਿੰਦਰ ਸੰਧੂ ਮੁੱਖ ਮੰਤਰੀ ਪੰਜਾਬ…
ਛੀਨਾ ਨੇ ਸ੍ਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ…